TMC ਪੰਜਾਬ ਦੇ ਵਿੱਚ ਲੜੇਗੀ ਚੌਣਾ (ਮਨਜੀਤ ਸਿੰਘ ਪੰਜਾਬ ਪ੍ਰਧਾਨ )

ਪੱਛਮੀ ਬੰਗਾਲ ਦੀਆਂ ਚੋਣਾਂ ਜਿੱਤਣ ਤੋ ਬਾਦ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ ਪੰਜਾਬ ਵਿੱਚ ਚੋਣਾਂ ਲੜੇਗੀ ਇਹ ਦਾਅਵਾ ਪੰਜਾਬ ਪ੍ਰਧਾਨ ਮਨਜੀਤ ਸਿੰਘ ਵਲੋਂ ਕੀਤਾ ਗਿਆ

ਪੇਂਡੂ ਖੇਤਰਾਂ ਵਿਚ ਹਰ ਰੋਗ ਸੂਚਕ ਤੇ ਸਹਿ ਰੋਗ ਪੀੜਤ ਵਿਅਕਤੀ ਦੀ ਕੀਤੀ ਜਾਵੇ ਸੈਂਪਲੰਿਗ : ਅਦਿੱਤਿਆ ਉੱਪਲ

ਨਵਾਂਸ਼ਹਿਰ, 28 ਮਈ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਹਤ ਵਿਭਾਗ ਦੇ ਸਮੂਹ…

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ

ਜਿਲ੍ਹੇ ਵਿੱਚ ਚਾਰ ਅਧੁਨਿਕ ਲੈਬਾਂ ਖੋਲੇਗਾ ਟਰੱਸਟ : ਛਾਬੜਾ, ਭੁੱਲਰਫਿਰੋਜ਼ਪੁਰ 20 ਅਪ੍ਰੈਲ (ਗੌਰਵ ਭਟੇਜਾ)-: ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ…

ਟਿੱਬਾ ਪੁਲਿਸ ਵੱਲੋਂ ਇੱਕ ਰਤ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਬਜ਼ੇ ਵਿੱਚੋਂ 250 ਗ੍ਰਾਮ ਅਫੀਮ ਬਰਾਮਦ ਕੀਤੀ ਗਈ

ਲੁਧਿਆਣਾ (ਵਿਜੇ ਕੁਮਾਰ ਸਲਮਾਨ ਅਲੀ): ਟਿੱਬਾ ਪੁਲਿਸ ਵੱਲੋਂ ਇੱਕ ਰਤ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਬਜ਼ੇ ਵਿੱਚੋਂ 250 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ।ਸਰਰਤ…

ਫ਼ਰੀਦਕੋਟ ਤੋਂ ਚੱਲ ਕੇ ਫਿਰੋਜ਼ਪੁਰ ਨੂੰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਪਿੰਡ ਗੋਲੇਵਾਲਾ ਲਾਗੇ ਸੇਮਨਾਲੇ ਚ ਡਿੱਗੀ

ਫ਼ਰੀਦਕੋਟ ਤੋਂ ਚੱਲ ਕੇ ਫਿਰੋਜ਼ਪੁਰ ਨੂੰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਪਿੰਡ ਗੋਲੇਵਾਲਾ ਲਾਗੇ ਸੇਮਨਾਲੇ ਚ ਡਿੱਗੀ 25-30 ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ- ਜਾਨੀ ਨੁਕਸਾਨ ਤੋਂ ਰਿਹਾ ਬਚਾਅ ਹਾਦਸੇ…

Open chat