ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਬਿਜਲੀ ਦੀ 300 ਯੂਨਿਟ ਹਰੇਕ ਮਹੀਨੇ ਜਨਤਾ ਨੂੰ ਮੁਫਤ ਦਿੱਤੀ ਜਾਵੇਗੀ:- ਆਪ ਆਗੂ

ਨਵਾਂਸ਼ਹਿਰ 6 ਜੁਲਾਈ (ਜਗਦੀਪ ਸਿੰਘ ਮਾਣੇਵਾਲ) ਅੱਜ ਆਮ ਆਦਮੀ ਪਾਰਟੀ ਜਿਲ੍ਹਾ ਨਵਾਂਸ਼ਹਿਰ ਦੀ ਮੀਟਿੰਗ ਸ਼ਿਵਕਰਨ ਚੇਚੀ ਜਿਲ੍ਹਾ ਪ੍ਰਧਾਨ ਤੇ ਮਨੋਹਰ ਲਾਲ ਜਿਲ੍ਹਾ ਸਕੱਤਰ ਦੀ ਅਗਵਾਈ ਵਿੱਚ ਨਵਾਂਸ਼ਹਿਰ ਵਿਖੇ ਹੋਈ। ਜਿਸ…

ਲੁਧਿਆਣਾ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜਲਦ ਹੀ ਆਪ ਦੇ ਵਪਾਰ ਵਿੰਗ ਦਾ ਵਫ਼ਦ ਆਗੂਆਂ ਨੂੰ ਮਿਲੇਗਾ – ਬਾਵਾ

ਲੁਧਿਆਣਾ, ਵਿਜੈ ਕੁਮਾਰ ਸਨਅਤੀ ਸ਼ਹਿਰ ਲੁਧਿਆਣਾ ਦੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦਾ ਇੱਕ ਵਫ਼ਦ ਪਾਰਟੀ ਦੇ ਆਗੂਆਂ ਨੂੰ ਮਿਲੇਗਾ | ਆਮ ਆਦਮੀ…

TMC ਪਾਰਟੀ ਨੇ ਪੰਜਾਬ ਵਿੱਚ ਤੇਜ ਕਿਤੀ ਗਤੀਵਿਧੀਆਂ ਅਨੇਕਾ ਲੋਕ ਫੜ ਰਹੇ ਹਨ ਟੀਐੱਮਸੀ ਦਾ ਪੱਲਾ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲਾ ਤੇ ਸੈਸ਼ਨ ਜੱਜ ਅਤੇ ਹੋਰਨਾਂ ਜੱਜਾਂ ਨੇ ਸਾਈਕਲਾਂ ’ਤੇ ਸਵਾਰ ਹੋ ਕੇ ਦਿੱਤਾ ਕੋਵਿਡ ਜਾਗਰੂਕਤਾ ਦਾ ਸੰਦੇਸ਼ *ਕੋਰੋਨਾ ਮਹਾਂਮਾਰੀ ’ਤੇ ਫ਼ਤਹਿ ਪਾਉਣ ਲਈ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਨਿਵੇਕਲੀ ਪਹਿਲ

ਨਵਾਂਸ਼ਹਿਰ, 31 ਮਈ :ਕੋਰੋਨਾ ਮਹਾਂਮਾਰੀ ਉੱਤੇ ਫ਼ਤਹਿ ਪਾਉਣ ਲਈ ਅੱਜ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਰਨਾਂ ਜੁਡੀਸ਼ੀਅਲ…

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰਨਾਈਟ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਮੁਕੱਦਮਾ ਦਰਜ*ਪੁਲਿਸ ਨੇ 886 ਦੇ ਕਰਵਾਏ ਕੋਵਿਡ ਟੈਸਟ, 58 ਦੇ ਕੀਤੇ ਚਲਾਨ

ਨਵਾਂਸ਼ਹਿਰ, 28 ਮਈ : ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਅੱਜ ਇਕ ਮੁਕੱਦਮਾ ਦਰਜ ਕੀਤਾ ਗਿਆ ਜਦਕਿ ਬਿਨਾਂ ਮਾਸਕ ਵਾਲੇ 886…

ਪੇਂਡੂ ਖੇਤਰਾਂ ਵਿਚ ਹਰ ਰੋਗ ਸੂਚਕ ਤੇ ਸਹਿ ਰੋਗ ਪੀੜਤ ਵਿਅਕਤੀ ਦੀ ਕੀਤੀ ਜਾਵੇ ਸੈਂਪਲੰਿਗ : ਅਦਿੱਤਿਆ ਉੱਪਲ

ਨਵਾਂਸ਼ਹਿਰ, 28 ਮਈ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਹਤ ਵਿਭਾਗ ਦੇ ਸਮੂਹ…

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰਜ਼ਿਲੇ ਨੂੰ ਕੋਰੋਨਾ ਮੁਕਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ ਨੌਜਵਾਨ ਵਲੰਟੀਅਰ-ਦੀਪਜੋਤ ਕੌਰ ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਬੈਜ ਤੇ ਸਟਿੱਕਰ ਵੰਡਣ ਦੀ ਕੀਤੀ ਸ਼ੁਰੂਆਤ

ਟੀਕਾਕਰਨ ਨੂੰ ਉਤਸ਼ਾਹਿਤ ਕਰਨ ਲਈ ਬੈਜ ਤੇ ਸਟਿੱਕਰ ਵੰਡਣ ਦੀ ਕੀਤੀ ਸ਼ੁਰੂਆਤਨਵਾਂਸ਼ਹਿਰ, 27 ਮਈ : ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ‘ਮਿਸ਼ਨ ਫ਼ਤਹਿ 2’ ਨੂੰ ਅੱਗੇ ਵਧਾਉਣ…

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਚਿਰਾਂ ਦੀ ਉਡੀਕ ਤੋਂ ਬਾਅਦ ਬੰਗਾ ਦਾ ਐਲੀਵੇਟਿਡ ਰੋਡ ਹੋਇਆ ਚਾਲੂ ਫਗਵਾੜਾ ਤੋਂ ਰੋਪੜ ਤੱਕ ਆਵਾਜਾਈ ਦੀ ਵੱਡੀ ਸਮੱਸਿਆ ਹੋਈ ਹੱਲ-ਮਨੀਸ਼ ਤਿਵਾੜੀ

ਬੰਗਾ/ਨਵਾਂਸ਼ਹਿਰ, 27 ਮਈ : ਚਿਰਾਂ ਦੀ ਉਡੀਕ ਤੋਂ ਬਾਅਦ 400 ਕਰੋੜ ਦੀ ਲਾਗਤ ਵਾਲਾ 3 ਕਿਲੋਮੀਟਰ ਲੰਬਾ ਬੰਗਾ ਦਾ ਐਲੀਵੇਟਿਡ ਰੋਡ ਅੱਜ ਚਾਲੂ ਹੋ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ…

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ ਤਹਿਤ 23.71 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਜ਼ਿਲੇ ਦੇ 3291 ਲਾਭਪਾਤਰੀਆਂ ਨੂੰ ਮਿਲੇਗਾ ਸਕੀਮ ਦਾ ਲਾਭ-ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ

ਨਵਾਂਸ਼ਹਿਰ, 25 ਮਈ :ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ ਵਲੋਂ ਚਾਲੂ ਵਿੱਤੀ ਵਰੇ 2021-22 ਦੌਰਾਨ ਨੈਸ਼ਨਲ ਸੋਸ਼ਲ ਅਸਿਸਟੈਂਸ ਪ੍ਰੋਗਰਾਮ (ਏ. ਸੀ. ਏ) ਅਧੀਨ ਆਉਂਦੀਆਂ ਸਕੀਮਾਂ ਤਹਿਤ 23,71,400 ਰੁਪਏ…

ਲੁਧਿਆਣਾ ‘ਚ ਦਰਦਨਾਕ ਹਾਦਸਾ, ਛੱਪੜ ‘ਚ ਡੁੱਬਣ ਨਾਲ ਪੰਜ ਬੱਚਿਆਂ ਸਣੇ 6 ਦੀ ਮੌਤ, ਮਰਨ ਵਾਲਿਆਂ ‘ਚੋਂ ਚਾਰ ਸਕੇ ਭੈਣ-ਭਰਾ

Open chat